Online Bible

- Advertisements -




ਲੇਵੀਆਂ 19:11 - ਪਵਿੱਤਰ ਬਾਈਬਲ

11 “ਤੁਹਾਨੂੰ ਚੋਰੀ ਨਹੀਂ ਕਰਨੀ ਚਾਹੀਦੀ। ਤੁਹਾਨੂੰ ਲੋਕਾਂ ਨੂੰ ਧੋਖਾ ਨਹੀਂ ਦੇਣਾ ਚਾਹੀਦਾ। ਤੁਹਾਨੂੰ ਇੱਕ ਦੂਸਰੇ ਨਾਲ ਝੂਠ ਨਹੀਂ ਬੋਲਣਾ ਚਾਹੀਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਤੁਸਾਂ ਚੋਰੀ ਨਾ ਕਰਨੀ, ਨਾ ਛਲ ਖੇਡਣਾ, ਨਾ ਆਪਸ ਵਿੱਚ ਝੂਠ ਬੋਲਨਾਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਤੁਸੀਂ ਚੋਰੀ ਨਾ ਕਰਨਾ, ਨਾ ਛਲ ਕਰਨਾ ਅਤੇ ਨਾ ਆਪਸ ਵਿੱਚ ਝੂਠ ਬੋਲਣਾ।

See the chapter Copy




ਲੇਵੀਆਂ 19:11

Follow us:

Advertisements


Advertisements