ਲੇਵੀਆਂ 19:12 - ਪਵਿੱਤਰ ਬਾਈਬਲ12 ਤੁਹਾਨੂੰ (ਅਦਾਲਤ ਵਿੱਚ ਝੂਠੀ ਸਾਖੀ ਬਾਬਤ) ਮੇਰੇ ਨਾਂ ਤੇ ਝੂਠੀ ਕਸਮ ਨਹੀਂ ਖਾਣੀ ਚਾਹੀਦੀ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਆਪਣੇ ਪਰਮੇਸ਼ੁਰ ਦੇ ਨਾਮ ਦਾ ਨਿਰਾਦਰ ਕਰੋਂਗੇ। ਮੈਂ ਯਹੋਵਾਹ ਹਾਂ। See the chapterਪਵਿੱਤਰ ਬਾਈਬਲ O.V. Bible (BSI)12 ਅਤੇ ਤੁਸਾਂ ਮੇਰਾ ਨਾਮ ਲੈਕੇ ਝੂਠੀ ਸੌਂਹ ਨਾ ਚੁੱਕਣੀ, ਨਾ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਕਰਨਾ। ਮੈਂ ਯਹੋਵਾਹ ਹਾਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤੁਸੀਂ ਮੇਰਾ ਨਾਮ ਲੈ ਕੇ ਝੂਠੀ ਸਹੁੰ ਨਾ ਚੁੱਕਣਾ ਅਤੇ ਨਾ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਕਰਨਾ। ਮੈਂ ਯਹੋਵਾਹ ਹਾਂ। See the chapter |