ਲੇਵੀਆਂ 19:13 - ਪਵਿੱਤਰ ਬਾਈਬਲ13 “ਤੁਹਾਨੂੰ ਆਪਣੇ ਗੁਆਂਢੀ ਦਾ ਬੁਰਾ ਨਹੀਂ ਕਰਨਾ ਚਾਹੀਦਾ। ਤੁਹਾਨੂੰ ਉਸ ਨੂੰ ਲੁੱਟਣਾ ਨਹੀਂ ਚਾਹੀਦਾ। ਤੁਹਾਨੂੰ ਕਿਸੇ ਭਾੜੇ ਦੇ ਕਾਮੇ ਦੀ ਤਨਖਾਹ ਸਾਰੀ ਰਾਤ ਵੇਲੇ ਤੱਕ ਨਹੀਂ ਰੋਕਣੀ ਚਾਹੀਦੀ। See the chapterਪਵਿੱਤਰ ਬਾਈਬਲ O.V. Bible (BSI)13 ਤੂੰ ਆਪਣੇ ਗੁਆਢੀਂ ਨਾਲ ਛੱਲ ਨਾ ਖੇਡੀਂ, ਨਾ ਤੂੰ ਉਸ ਤੋਂ ਕੁਝ ਖੋਹਵੀ। ਮਜੂਰ ਦੀ ਮਜੂਰੀ ਤੇਰੇ ਕੋਲ ਸਾਰੀ ਰਾਤ ਸਵੇਰ ਤੋੜੀ ਤੇਰੇ ਕੋਲ ਨਾ ਰਹੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤੂੰ ਆਪਣੇ ਗੁਆਂਢੀ ਨਾਲ ਛੱਲ ਨਾ ਕਰੀਂ ਅਤੇ ਨਾ ਹੀ ਉਸ ਨੂੰ ਲੁੱਟੀਂ। ਮਜ਼ਦੂਰ ਦੀ ਮਜ਼ਦੂਰੀ ਤੇਰੇ ਕੋਲ ਸਾਰੀ ਰਾਤ ਸਵੇਰੇ ਤੱਕ ਨਾ ਰਹੇ। See the chapter |