ਲੇਵੀਆਂ 19:15 - ਪਵਿੱਤਰ ਬਾਈਬਲ15 “ਤੁਹਾਨੂੰ ਨਿਆਂ ਕਰਨ ਵਿੱਚ ਬੇਲਾਗ ਹੋਣਾ ਚਾਹੀਦਾ ਹੈ। ਤੁਹਾਨੂੰ ਗਰੀਬ ਲੋਕਾਂ ਲਈ ਜਾਂ ਧਨਵਾਨ ਲੋਕਾਂ ਲਈ ਖਾਸ ਰਿਆਇਤ ਨਹੀਂ ਦਰਸਾਉਣੀ ਚਾਹੀਦੀ। ਜਦੋਂ ਤੁਸੀਂ ਆਪਣੇ ਗੁਆਂਢੀ ਦਾ ਨਿਆਂ ਕਰੋ, ਤੁਹਾਨੂੰ ਬੇਲਾਗ ਹੋਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)15 ਤੁਸਾਂ ਨਿਆਉਂ ਵਿੱਚ ਕੋਈ ਅਨਿਆਉਂ ਨਾ ਕਰਨਾ, ਤੂੰ ਕੰਗਾਲ ਦੀ ਰਈ ਨਾ ਕਰੀਂ, ਨਾ ਸਮਰੱਥੀ ਦਾ ਲਿਹਾਜ ਕਰੀਂ, ਪਰ ਸਚਿਆਈ ਨਾਲ ਤੂੰ ਆਪਣੇ ਗਵਾਢੀਂ ਦਾ ਨਿਆਉਂ ਕਰੀਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਤੁਸੀਂ ਨਿਆਂ ਵਿੱਚ ਕੋਈ ਅਨਿਆਂ ਨਾ ਕਰਨਾ ਅਤੇ ਨਾ ਕੰਗਾਲ ਨਾਲ ਪੱਖਪਾਤ ਕਰੀਂ ਅਤੇ ਨਾ ਹੀ ਵੱਡੇ ਲੋਕਾਂ ਦਾ ਲਿਹਾਜ਼ ਕਰੀਂ, ਪਰ ਤੂੰ ਸਚਿਆਈ ਨਾਲ ਆਪਣੇ ਗੁਆਂਢੀ ਦਾ ਨਿਆਂ ਕਰੀਂ। See the chapter |