ਲੇਵੀਆਂ 19:16 - ਪਵਿੱਤਰ ਬਾਈਬਲ16 ਤੁਹਾਨੂੰ ਹੋਰਨਾਂ ਲੋਕਾਂ ਬਾਰੇ ਝੂਠੀਆਂ ਅਫ਼ਵਾਹਾਂ ਨਹੀਂ ਫ਼ੈਲਾਉਣੀਆਂ ਚਾਹੀਦੀਆਂ। ਜਦੋਂ ਤੁਹਾਡੇ ਗੁਆਂਢੀ ਦੀ ਜਾਨ ਖਤਰੇ ਵਿੱਚ ਹੋਵੇ ਬਿਨਾ ਸਹਾਇਤਾ ਕਰਨ ਦੇ ਐਵੇਂ ਉੱਥੇ ਨਾ ਖਲੋਵੋ। ਮੈਂ ਯਹੋਵਾਹ ਹਾਂ। See the chapterਪਵਿੱਤਰ ਬਾਈਬਲ O.V. Bible (BSI)16 ਤੂੰ ਆਪਣੇ ਲੋਕਾਂ ਵਿੱਚ ਘੁਸਮੁਸੀਆ ਬਣਕੇ ਭਉਂਦਾ ਨਾ ਫਿਰੀਂ। ਤੂੰ ਆਪਣੇ ਗੁਆਢੀਂ ਦੇ ਖੂਨ ਵਿੱਚ ਲੱਕ ਨਾ ਬੰਨ੍ਹੀਂ । ਮੈਂ ਯਹੋਵਾਹ ਹਾਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤੂੰ ਆਪਣੇ ਲੋਕਾਂ ਵਿੱਚ ਚੁਗਲਖ਼ੋਰੀ ਕਰਦਾ ਹੋਇਆ ਨਾ ਫਿਰੀਂ। ਤੂੰ ਆਪਣੇ ਗੁਆਂਢੀ ਦਾ ਖੂਨ ਵਹਾਉਣ ਦੀ ਯੋਜਨਾ ਨਾ ਬਣਾਵੀਂ। ਮੈਂ ਯਹੋਵਾਹ ਹਾਂ। See the chapter |