Online Bible

- Advertisements -




ਲੇਵੀਆਂ 19:17 - ਪਵਿੱਤਰ ਬਾਈਬਲ

17 “ਤੁਹਾਨੂੰ ਆਪਣੇ ਦਿਲ ਵਿੱਚ ਆਪਣੇ ਭਰਾ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ। ਜੇ ਤੁਹਾਡਾ ਗੁਆਂਢੀ ਕੋਈ ਗਲਤ ਗੱਲ ਕਰਦਾ ਹੈ, ਇਸ ਬਾਰੇ ਉਸ ਨਾਲ ਗੱਲ ਕਰੋ ਤਾਂ ਜੋ ਤੁਸੀਂ ਉਸ ਕਾਰਣ ਪਾਪ ਨਾ ਕਰੋ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਤੂੰ ਆਪਣੇ ਭਰਾ ਨਾਲ ਆਪਣੇ ਮਨ ਵਿੱਚ ਵੈਰ ਨਾ ਰੱਖੀਂ। ਤੂੰ ਜਰੂਰ ਆਪਣੇ ਗੁਆਢੀਂ ਨੂੰ ਤਾੜੀਂ, ਜੋ ਓਸ ਦਾ ਦੋਸ਼ ਤੇਰੇ ਜੁੰਮੇ ਨਾ ਹੋਵੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਤੂੰ ਆਪਣੇ ਮਨ ਵਿੱਚ ਆਪਣੇ ਭਰਾ ਨਾਲ ਵੈਰ ਨਾ ਰੱਖੀਂ। ਤੂੰ ਜ਼ਰੂਰ ਹੀ ਆਪਣੇ ਗੁਆਂਢੀ ਦੀ ਤਾੜਨਾ ਕਰੀਂ, ਨਹੀਂ ਤਾਂ ਉਸ ਦਾ ਦੋਸ਼ ਤੇਰੇ ਜੁੰਮੇ ਹੋਵੇਗਾ।

See the chapter Copy




ਲੇਵੀਆਂ 19:17

Follow us:

Advertisements


Advertisements