ਲੇਵੀਆਂ 19:18 - ਪਵਿੱਤਰ ਬਾਈਬਲ18 ਉਨ੍ਹਾਂ ਮੰਦੀਆਂ ਗੱਲਾਂ ਬਾਰੇ ਖਾਰ ਨਾ ਖਾਵੋ ਜੋ ਲੋਕ ਤੁਹਾਡੇ ਨਾਲ ਕਰਦੇ ਹਨ। ਬਦਲਾ ਲੈਣ ਦੀ ਕੋਸ਼ਿਸ਼ ਨਾ ਕਰੋ। ਆਪਣੇ ਗੁਆਂਢੀ ਨੂੰ ਆਪਣੇ-ਆਪ ਵਾਂਗ ਪਿਆਰ ਕਰੋ। ਮੈਂ ਯਹੋਵਾਹ ਹਾਂ। See the chapterਪਵਿੱਤਰ ਬਾਈਬਲ O.V. Bible (BSI)18 ਤੂੰ ਬਦਲਾ ਨਾ ਲਵੀਂ, ਨਾ ਆਪਣੇ ਲੋਕਾਂ ਦੇ ਪਰਵਾਰ ਨਾਲ ਵੈਰ ਰੱਖੀਂ, ਪਰ ਤੂੰ ਆਪਣੇ ਗੁਆਢੀਂ ਨਾਲ ਆਪਣੇ ਜੇਹਾ ਪਿਆਰ ਕਰੀਂ। ਮੈਂ ਯਹੋਵਾਹ ਹਾਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਤੂੰ ਬਦਲਾ ਨਾ ਲਵੀਂ, ਨਾ ਹੀ ਆਪਣੇ ਲੋਕਾਂ ਦੇ ਪਰਿਵਾਰਾਂ ਨਾਲ ਵੈਰ ਰੱਖੀਂ, ਪਰ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰੀਂ। ਮੈਂ ਯਹੋਵਾਹ ਹਾਂ। See the chapter |