ਲੇਵੀਆਂ 19:2 - ਪਵਿੱਤਰ ਬਾਈਬਲ2 “ਇਸਰਾਏਲ ਦੇ ਸਾਰੇ ਲੋਕਾਂ ਨੂੰ ਆਖ; ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਪਵਿੱਤਰ ਹਾਂ, ਇਸ ਲਈ ਤੁਹਾਨੂੰ ਵੀ ਪਵਿੱਤਰ ਹੋਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)2 ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਐਉਂ ਬੋਲ, ਤੁਸੀਂ ਪਵਿੱਤ੍ਰ ਹੋਵੋ ਕਿਉਂ ਜੋ ਮੈਂ ਯਹੋਵਾਹ ਹਾਂ ਤੁਹਾਡਾ ਪਰਮੇਸ਼ੁਰ ਪਵਿੱਤ੍ਰ ਹਾਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖ, ਤੁਸੀਂ ਪਵਿੱਤਰ ਬਣੋ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਪਵਿੱਤਰ ਹਾਂ। See the chapter |