ਲੇਵੀਆਂ 19:21 - ਪਵਿੱਤਰ ਬਾਈਬਲ21 ਉਸ ਆਦਮੀ ਨੂੰ ਆਪਣੇ ਦੋਸ਼ ਦੀ ਭੇਟ ਨੂੰ ਯਹੋਵਾਹ ਲਈ ਮੰਡਲੀ ਦੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣੀ ਚਾਹੀਦੀ ਹੈ। ਆਦਮੀ ਨੂੰ ਦੋਸ਼ ਦੀ ਭੇਟ ਲਈ ਇੱਕ ਭੇਡੂ ਲਿਆਉਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)21 ਅਤੇ ਉਹ ਆਪਣੇ ਦੋਸ਼ ਦੀ ਭੇਟ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਅਰਥਾਤ ਦੋਸ਼ ਦੀ ਭੇਟ ਕਰਕੇ ਇੱਕ ਛੱਤ੍ਰਾ ਲਿਆਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਉਹ ਪੁਰਖ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਇੱਕ ਭੇਡੂ ਦੋਸ਼ ਬਲੀ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਲੈ ਆਵੇ, See the chapter |