ਲੇਵੀਆਂ 19:24 - ਪਵਿੱਤਰ ਬਾਈਬਲ24 ਚੌਥੇ ਸਾਲ ਉਸ ਰੁੱਖ ਦਾ ਫ਼ਲ ਯਹੋਵਾਹ ਦਾ ਹੋਵੇਗਾ ਇਹ ਯਹੋਵਾਹ ਨੂੰ ਉਸਤਤ ਦੀ ਪਵਿੱਤਰ ਭੇਟ ਹੋਵੇਗੀ। See the chapterਪਵਿੱਤਰ ਬਾਈਬਲ O.V. Bible (BSI)24 ਪਰ ਚਉਥੇ ਵਰਹੇ ਵਿੱਚ ਉਸ ਦਾ ਸਾਰਾ ਫਲ ਯਹੋਵਾਹ ਦੇ ਉਪਕਾਰ ਮੰਨਣ ਲਈ ਪਵਿੱਤ੍ਰ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਪਰ ਚੌਥੇ ਸਾਲ ਵਿੱਚ ਉਨ੍ਹਾਂ ਦਾ ਸਾਰਾ ਫਲ ਯਹੋਵਾਹ ਦੀ ਉਸਤਤ ਕਰਨ ਲਈ ਪਵਿੱਤਰ ਠਹਿਰੇ। See the chapter |