ਲੇਵੀਆਂ 19:25 - ਪਵਿੱਤਰ ਬਾਈਬਲ25 ਫ਼ੇਰ, ਪੰਜਵੇਂ ਸਾਲ ਅੰਦਰ, ਤੁਸੀਂ ਉਸ ਰੁੱਖ ਦੇ ਫ਼ਲ ਖਾ ਸੱਕਦੇ ਹੋ। ਅਤੇ ਰੁੱਖ ਤੁਹਾਡੇ ਲਈ ਹੋਰ-ਹੋਰ ਫ਼ਲ ਪੈਦਾ ਕਰੇਗਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। See the chapterਪਵਿੱਤਰ ਬਾਈਬਲ O.V. Bible (BSI)25 ਅਤੇ ਪੰਜਵੇਂ ਵਰਹੇ ਵਿੱਚ ਤੁਸਾਂ ਫਲ ਖਾਣਾ ਜੋ ਉਹ ਤਾਹਨੂੰ ਆਪਣਾ ਵਾਧਾ ਦੇਵੇ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਪੰਜਵੇਂ ਸਾਲ ਵਿੱਚ ਤੁਸੀਂ ਉਨ੍ਹਾਂ ਦੇ ਫਲ ਖਾਣਾ ਤਾਂ ਜੋ ਤੁਹਾਨੂੰ ਉਨ੍ਹਾਂ ਤੋਂ ਬਹੁਤ ਫਲ ਮਿਲੇ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। See the chapter |