ਲੇਵੀਆਂ 19:26 - ਪਵਿੱਤਰ ਬਾਈਬਲ26 “ਤੁਹਾਨੂੰ ਕੋਈ ਵੀ ਅਜਿਹਾ ਮਾਸ ਨਹੀਂ ਖਾਣਾ ਚਾਹੀਦਾ ਜਿਸ ਵਿੱਚ ਹਾਲੇ ਖੂਨ ਹੋਵੇ। “ਤੁਹਾਨੂੰ ਭਵਿੱਖ ਦਾ ਹਾਲ ਦੱਸਣ ਲਈ ਕੋਈ ਜਾਦੂ ਜਾਂ ਕਾਲਾ ਇਲਮ ਵਰਤਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। See the chapterਪਵਿੱਤਰ ਬਾਈਬਲ O.V. Bible (BSI)26 ਤੁਸਾਂ ਕੋਈ ਵਸਤ ਲਹੂ ਨਾਲ ਨਾ ਖਾਣੀ, ਨਾ ਤੁਸਾਂ ਜਾਦੂ ਕਰਨੇ, ਨਾ ਮਹਰੂਤ ਵੇਖਣੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਤੁਸੀਂ ਲਹੂ ਦੇ ਸਮੇਤ ਮਾਸ ਨੂੰ ਨਾ ਖਾਣਾ, ਨਾ ਤੁਸੀਂ ਜਾਦੂ-ਟੋਹਣੇ ਕਰਨਾ ਅਤੇ ਨਾ ਹੀ ਮਹੂਰਤ ਵੇਖਣਾ। See the chapter |