ਲੇਵੀਆਂ 19:29 - ਪਵਿੱਤਰ ਬਾਈਬਲ29 “ਆਪਣੀ ਧੀ ਨੂੰ ਵੇਸਵਾ ਨਾ ਬਣਾਵੋ ਅਤੇ ਅਜਿਹਾ ਕਰਕੇ ਉਸ ਨੂੰ ਕਲੰਕਤ ਨਾ ਕਰੋ। ਧਰਤੀ ਅੰਦਰ ਅਜਿਹਾ ਨਾ ਕਰੋ ਅਤੇ ਇਸ ਨੂੰ ਦੁਸ਼ਟਤਾ ਨਾਲ ਨਾ ਭਰੋ। See the chapterਪਵਿੱਤਰ ਬਾਈਬਲ O.V. Bible (BSI)29 ਆਪਣੀ ਧੀ ਨੂੰ ਕੰਜਰੀ ਬਣਾਉਣ ਦੇ ਲਈ ਆਪਣੀ ਧੀ ਦੀ ਪਤ ਨਾ ਲਾਹ, ਅਜਿਹਾ ਨਾ ਹੋਵੇ ਜੋ ਧਰਤੀ ਉੱਤੇ ਕੰਜਰੀਬਾਜੀ ਪਸਰੇ ਅਤੇ ਦੇਸ ਖੋਟ ਨਾਲ ਭਰਪੂਰ ਹੋਵੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਤੂੰ ਆਪਣੀ ਧੀ ਨੂੰ ਵੇਸਵਾ ਬਣਾ ਕੇ ਉਸ ਨੂੰ ਭਰਿਸ਼ਟ ਨਾ ਕਰਨਾ, ਅਜਿਹਾ ਨਾ ਹੋਵੇ ਕਿ ਧਰਤੀ ਵੇਸਵਾਵ੍ਰਤੀ ਵਿੱਚ ਡਿੱਗੇ ਅਤੇ ਦੇਸ ਦੁਸ਼ਟਤਾ ਨਾਲ ਭਰ ਜਾਵੇ। See the chapter |