Online Bible

- Advertisements -




ਲੇਵੀਆਂ 19:3 - ਪਵਿੱਤਰ ਬਾਈਬਲ

3 “ਤੁਹਾਡੇ ਵਿੱਚੋਂ ਹਰ ਬੰਦੇ ਨੂੰ ਆਪਣੇ ਮਾਤਾ ਪਿਤਾ ਦਾ ਆਦਰ ਕਰਨਾ ਚਾਹੀਦਾ ਹੈ ਅਤੇ ਮੇਰੇ ਅਰਾਮ ਦੇ ਸਾਰੇ ਖਾਸ ਦਿਨਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਤੁਸਾਂ ਆਪੋ ਆਪਣੀ ਮਾਂ ਅਤੇ ਆਪਣੇ ਪਿਉ ਤੋਂ ਡਰਨਾ ਅਤੇ ਮੇਰਿਆਂ ਸਬਤਾਂ ਨੂੰ ਧਿਆਨ ਰੱਖਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤੁਸੀਂ ਆਪਣੇ-ਆਪਣੇ ਮਾਤਾ ਅਤੇ ਪਿਤਾ ਦਾ ਆਦਰ ਕਰਨਾ। ਤੁਸੀਂ ਮੇਰੇ ਸਬਤਾਂ ਨੂੰ ਮੰਨਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

See the chapter Copy




ਲੇਵੀਆਂ 19:3

Follow us:

Advertisements


Advertisements