ਲੇਵੀਆਂ 19:32 - ਪਵਿੱਤਰ ਬਾਈਬਲ32 “ਬਜ਼ੁਰਗ ਲੋਕਾਂ ਨੂੰ ਆਦਰ ਦਰਸਾਉ। ਜਦੋਂ ਉਹ ਕਮਰੇ ਵਿੱਚ ਆਉਣ ਤਾਂ ਖੜ੍ਹੇ ਹੋ ਜਾਉ। ਆਪਣੇ ਪਰਮੇਸ਼ੁਰ ਨੂੰ ਆਦਰ ਦਿਉ। ਮੈਂ ਯਹੋਵਾਹ ਹਾਂ। See the chapterਪਵਿੱਤਰ ਬਾਈਬਲ O.V. Bible (BSI)32 ਤੈਂ ਧਉਲੇ ਸਿਰ ਦੇ ਅੱਗੇ ਉੱਠਣਾ, ਬੁੱਢੇ ਦੇ ਮੂੰਹ ਦਾ ਆਦਰ ਕਰਨਾ ਅਤੇ ਆਪਣੇ ਪਰਮੇਸ਼ੁਰ ਤੋਂ ਡਰਨਾ। ਮੈਂ ਯਹੋਵਾਹ ਹਾਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਤੁਸੀਂ ਧੌਲਿਆਂ ਵਾਲਿਆਂ ਦੇ ਅੱਗੇ ਉੱਠ ਕੇ ਖੜ੍ਹੇ ਹੋਣਾ ਅਤੇ ਬਜ਼ੁਰਗਾਂ ਦਾ ਆਦਰ ਕਰਨਾ ਅਤੇ ਆਪਣੇ ਪਰਮੇਸ਼ੁਰ ਤੋਂ ਡਰਨਾ। ਮੈਂ ਯਹੋਵਾਹ ਹਾਂ। See the chapter |