ਲੇਵੀਆਂ 19:36 - ਪਵਿੱਤਰ ਬਾਈਬਲ36 ਤੁਹਾਡੀਆਂ ਟੋਕਰੀਆਂ ਸਹੀ ਅਕਾਰ ਦੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਤੁਹਾਡੇ ਮਰਤਬਾਨਾਂ ਵਿੱਚ ਤਰਲ ਪਦਾਰੱਥਾਂ ਦੀ ਸਹੀ ਮਾਤਰਾ ਹੋਣੀ ਚਾਹੀਦੀ ਹੈ। ਤੁਹਾਡੇ ਪੈਮਾਨੇ ਅਤੇ ਵੱਟੇ ਸਹੀ ਤੋਂਲ ਦੇ ਹੋਣੇ ਚਾਹੀਦੇ ਹਨ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਇਆ। See the chapterਪਵਿੱਤਰ ਬਾਈਬਲ O.V. Bible (BSI)36 ਸੱਚੀ ਤੱਕੜੀ, ਸੱਚੇ ਵੱਟੇ, ਸੱਚਾ ਟੋਪਾ ਅਤੇ ਸੱਚਾ ਕੁੱਪਾ ਤੁਹਾਡੇ ਕੋਲ ਹੋਵੇ। ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸੋਂ ਲਿਆਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਸੱਚੀ ਤੱਕੜੀ, ਸੱਚੇ ਵੱਟੇ, ਸੱਚਾ ਟੋਪਾ ਅਤੇ ਸੱਚਾ ਕੁੱਪਾ ਤੁਹਾਡੇ ਕੋਲ ਹੋਵੇ। ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜੋ ਤੁਹਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਹਾਂ। See the chapter |