ਲੇਵੀਆਂ 19:5 - ਪਵਿੱਤਰ ਬਾਈਬਲ5 “ਜਦੋਂ ਤੁਸੀਂ ਯਹੋਵਾਹ ਨੂੰ ਕੋਈ ਸੁੱਖ-ਸਾਂਦ ਦੀ ਬਲੀ ਚੜ੍ਹਾਉ ਤਾਂ ਤੁਹਾਨੂੰ ਇਹ ਸਹੀ ਢੰਗ ਨਾਲ ਚੜ੍ਹਾਉਣੀ ਚਾਹੀਦੀ ਹੈ ਤਾਂ ਜੋ ਤੁਸੀਂ ਪ੍ਰਵਾਨ ਹੋ ਸੱਕੋ। See the chapterਪਵਿੱਤਰ ਬਾਈਬਲ O.V. Bible (BSI)5 ਅਤੇ ਜੇ ਤੁਸੀਂ ਯਹੋਵਾਹ ਦੇ ਅੱਗੇ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਓ, ਤਾਂ ਤੁਸਾਂ ਆਪਣੇ ਕਬੂਲੇ ਜਾਣ ਲਈ ਚੜ੍ਹਾਉਣੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜਦ ਤੁਸੀਂ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਓ, ਤਾਂ ਤੁਸੀਂ ਅਜਿਹੀ ਭੇਟ ਚੜ੍ਹਾਉਣਾ ਜਿਸ ਨੂੰ ਮੈਂ ਸਵੀਕਾਰ ਕਰਾਂ। See the chapter |