ਲੇਵੀਆਂ 19:6 - ਪਵਿੱਤਰ ਬਾਈਬਲ6 ਤੁਸੀਂ ਇਸ ਨੂੰ ਉਸੇ ਦਿਨ ਵੀ ਖਾ ਸੱਕਦੇ ਹੋ ਜਿਸ ਦਿਨ ਤੁਸੀਂ ਇਸ ਨੂੰ ਭੇਟ ਕਰਦੇ ਹੋ ਅਤੇ ਅਗਲੇ ਦਿਨ ਵੀ। ਪਰ ਜੇ ਉਸ ਬਲੀ ਵਿੱਚੋਂ ਤੀਸਰੇ ਦਿਨ ਲਈ ਕੁਝ ਬਚ ਜਾਵੇ ਤਾਂ ਤੁਹਾਨੂੰ ਇਸ ਨੂੰ ਅੱਗ ਵਿੱਚ ਸਾੜ ਦੇਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)6 ਉਹ ਓਸੇ ਦਿਨ ਜਿਸ ਦਿਨ ਵਿੱਚ ਤੁਸੀਂ ਉਸ ਨੂੰ ਚੜ੍ਹਾਓ ਅਤੇ ਅਗਲੇ ਭਲਕ ਖਾਧੀ ਜਾਏ ਅਤੇ ਜੇ ਕਦੀ ਤੀਜੇ ਦਿਨ ਤੋੜੀ ਕੁਝ ਰਹਿ ਜਾਏ ਤਾਂ ਉਹ ਅੱਗ ਵਿੱਚ ਸਾੜੀ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜਿਸ ਦਿਨ ਤੁਸੀਂ ਬਲੀ ਚੜ੍ਹਾਓ, ਉਸ ਦਾ ਮਾਸ ਉਸੇ ਦਿਨ ਅਤੇ ਦੂਜੇ ਦਿਨ ਵੀ ਖਾਓ ਪਰ ਜੋ ਕੁਝ ਤੀਜੇ ਦਿਨ ਤੱਕ ਬਚਿਆ ਰਹੇ, ਉਹ ਅੱਗ ਵਿੱਚ ਸਾੜਿਆ ਜਾਵੇ। See the chapter |