Online Bible

- Advertisements -




ਲੇਵੀਆਂ 19:8 - ਪਵਿੱਤਰ ਬਾਈਬਲ

8 ਜਿਹੜਾ ਵੀ ਬੰਦਾ ਅਜਿਹਾ ਕਰੇਗਾ, ਪਾਪ ਦਾ ਦੋਸ਼ੀ ਹੋਵੇਗਾ। ਕਿਉਂਕਿ ਉਸ ਨੇ ਇੱਕ ਪਵਿੱਤਰ ਚੀਜ਼ ਨੂੰ ਕਲੰਕਤ ਕਰ ਦਿੱਤਾ ਜੋ ਯਹੋਵਾਹ ਦੀ ਹੈ। ਉਸ ਨੂੰ ਆਪਣੇ ਲੋਕਾਂ ਵਿੱਚੋਂ ਵੱਖ ਕਰ ਦੇਣਾ ਚਾਹੀਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਇਸ ਲਈ ਜਿਹੜਾ ਉਸ ਨੂੰ ਖਾਵੇ ਸੋ ਉਸ ਦਾ ਦੋਸ਼ ਉਸ ਦੇ ਜੁੰਮੇ ਹੈ ਕਿਉਂ ਜੋ ਉਸ ਨੇ ਯਹੋਵਾਹ ਦੀ ਪਵਿੱਤ੍ਰ ਵਸਤ ਨੂੰ ਭ੍ਰਿਸ਼ਟ ਕੀਤਾ ਅਤੇ ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਇਸ ਲਈ ਜਿਹੜਾ ਉਸ ਨੂੰ ਖਾਵੇ, ਉਸ ਦਾ ਦੋਸ਼ ਉਸ ਦੇ ਜੁੰਮੇ ਹੋਵੇਗਾ, ਕਿਉਂ ਜੋ ਉਸ ਨੇ ਯਹੋਵਾਹ ਦੀ ਪਵਿੱਤਰ ਵਸਤੂ ਨੂੰ ਭਰਿਸ਼ਟ ਕੀਤਾ ਹੈ, ਅਤੇ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।

See the chapter Copy




ਲੇਵੀਆਂ 19:8

Follow us:

Advertisements


Advertisements