ਲੇਵੀਆਂ 2:10 - ਪਵਿੱਤਰ ਬਾਈਬਲ10 ਬਾਕੀ ਬਚੇ ਅਨਾਜ ਦੀ ਭੇਟ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੈ। ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਈ ਗਈ ਭੇਟ ਦਾ ਇਹ ਹਿੱਸਾ ਅੱਤ ਪਵਿੱਤਰ ਹੈ। See the chapterਪਵਿੱਤਰ ਬਾਈਬਲ O.V. Bible (BSI)10 ਅਤੇ ਜਿਹੜਾ ਉਸ ਮੈਦੇ ਦੀ ਭੇਟ ਤੋਂ ਰਹਿ ਜਾਏ ਸੋ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਦਾ ਹੋਵੇ ਇਹ ਯਹੋਵਾਹ ਦੇ ਅੱਗੇ ਅੱਗ ਦੀਆਂ ਭੇਟਾਂ ਵਿੱਚੋਂ ਅੱਤ ਪਵਿੱਤ੍ਰ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਜੋ ਕੁਝ ਉਸ ਮੈਦੇ ਦੀ ਭੇਟ ਤੋਂ ਬਚ ਜਾਵੇ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵੇ, ਇਹ ਯਹੋਵਾਹ ਦੇ ਲਈ ਅੱਗ ਦੀਆਂ ਭੇਟਾਂ ਵਿੱਚੋਂ ਅੱਤ ਪਵਿੱਤਰ ਹੈ। See the chapter |