ਲੇਵੀਆਂ 2:12 - ਪਵਿੱਤਰ ਬਾਈਬਲ12 ਤੁਸੀਂ ਸ਼ਹਿਦ ਅਤੇ ਖਮੀਰ ਨੂੰ ਯਹੋਵਾਹ ਲਈ ਪਹਿਲੀ ਵਾਢੀ ਦੀ ਭੇਟ ਵਜੋਂ ਲਿਆ ਸੱਕਦੇ ਹੋਂ ਪਰ ਕਦੇ ਯਹੋਵਾਹ ਨੂੰ ਪ੍ਰਸੰਨ ਕਰਨ ਵਾਲੀ ਸੁਗੰਧੀ ਵਜੋਂ ਕਦੇ ਵੀ ਖਮੀਰ ਅਤੇ ਸ਼ਹਿਦ ਨੂੰ ਜਗਵੇਦੀ ਉੱਤੇ ਨਾ ਸਾੜੋ। See the chapterਪਵਿੱਤਰ ਬਾਈਬਲ O.V. Bible (BSI)12 ਪਹਿਲੇ ਫ਼ਲਾਂ ਦੇ ਚੜ੍ਹਾਵੇ ਦੀ ਗੱਲ ਵਿੱਚ ਤੁਸਾਂ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਚੜ੍ਹਾਉਣਾ ਪਰ ਉਹ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜਿਆ ਨਾ ਜਾਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤੁਸੀਂ ਪਹਿਲੇ ਫ਼ਲਾਂ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਓ ਪਰ ਉਹ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੀ ਨਾ ਜਾਵੇ। See the chapter |