Online Bible

- Advertisements -




ਲੇਵੀਆਂ 2:13 - ਪਵਿੱਤਰ ਬਾਈਬਲ

13 ਜਿਹੜੀ ਵੀ ਅਨਾਜ ਦੀ ਭੇਟ ਤੁਸੀਂ ਲੈ ਕੇ ਆਵੋਂ ਉਸ ਉੱਤੇ ਨਮਕ ਵੀ ਜ਼ਰੂਰ ਰੱਖੋ। ਤੁਹਾਨੂੰ ਆਪਣੇ ਅਨਾਜ ਦੀ ਭੇਟ ਵਿੱਚੋਂ ਕਦੇ ਵੀ ਪਰਮੇਸ਼ੁਰ ਦੇ ਇਕਰਾਰਨਾਮੇ ਦਾ ਨਮਕ ਖਾਰਜ ਨਹੀਂ ਕਰਨਾ ਚਾਹੀਦਾ। ਤੁਹਾਨੂੰ ਆਪਣੇ ਸਾਰੇ ਚੜ੍ਹਾਵਿਆਂ ਨਾਲ ਨਮਕ ਲੈ ਕੇ ਆਉਣ ਚਾਹੀਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਅਤੇ ਆਪਣੀ ਮੈਦੇ ਦੀ ਭੇਟ ਦੇ ਸਭਨਾਂ ਚੜ੍ਹਾਵਿਆਂ ਵਿੱਚ ਲੂਣ ਰਲਾਵੀਂ ਅਤੇ ਆਪਣੀ ਮੈਦੇ ਦੀ ਭੇਟ ਵਿੱਚ ਤੂੰ ਆਪਣੇ ਪਰਮੇਸ਼ੁਰ ਦੇ ਨੇਮ ਦਾ ਲੂਣ ਨਾ ਘਟਾਵੀਂ, ਆਪਣੀਆਂ ਸਾਰੀਆਂ ਭੇਟਾਂ ਵਿੱਚ ਤੂੰ ਲੂਣ ਚੜ੍ਹਾਵੀਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤੂੰ ਆਪਣੀ ਮੈਦੇ ਦੀ ਭੇਟ ਦੇ ਸਾਰੇ ਚੜ੍ਹਾਵਿਆਂ ਵਿੱਚ ਲੂਣ ਰਲਾਵੀਂ। ਤੂੰ ਆਪਣੀ ਮੈਦੇ ਦੀ ਭੇਟ ਵਿੱਚ ਆਪਣੇ ਪਰਮੇਸ਼ੁਰ ਦੇ ਨਾਲ ਬੰਨ੍ਹੇ ਹੋਵੇ ਨੇਮ ਦਾ ਲੂਣ ਨਾ ਘਟਾਵੀਂ ਅਤੇ ਆਪਣੀਆਂ ਸਾਰੀਆਂ ਭੇਟਾਂ ਨਾਲ ਲੂਣ ਚੜ੍ਹਾਵੀਂ।

See the chapter Copy




ਲੇਵੀਆਂ 2:13

Follow us:

Advertisements


Advertisements