ਲੇਵੀਆਂ 2:16 - ਪਵਿੱਤਰ ਬਾਈਬਲ16 ਜਾਜਕ ਨੂੰ ਇਸ ਕੁੱਟੇ ਹੋਏ ਅਨਾਜ ਦੇ ਇੱਕ ਹਿੱਸੇ, ਇਸ ਉੱਤੇ ਪਾਏ ਹੋਏ ਤੇਲ ਅਤੇ ਸਾਰੇ ਲੋਬਾਨ ਨੂੰ ਯਾਦਗਾਰੀ ਭੇਟ ਵਜੋਂ ਸਾੜਨਾ ਚਾਹੀਦਾ ਹੈ। ਇਹ ਯਹੋਵਾਹ ਨੂੰ ਅੱਗ ਦੁਆਰਾ ਦਿੱਤਾ ਗਿਆ ਚੜ੍ਹਾਵਾ ਹੈ। See the chapterਪਵਿੱਤਰ ਬਾਈਬਲ O.V. Bible (BSI)16 ਅਤੇ ਜਾਜਕ ਉਸ ਦੇ ਸਿਮਰਨ ਦੇ ਲਈ ਉਸ ਦਿਆਂ ਦਲਿਆਂ ਹੋਇਆਂ ਦਾਣਿਆਂ ਵਿੱਚੋਂ ਅਤੇ ਓਸ ਦੇ ਤੇਲ ਵਿੱਚੋਂ ਕੁਝ ਲੈਕੇ ਉਸ ਦੇ ਸਾਰੇ ਲੁਬਾਨ ਸਣੇ ਸਾੜੇ। ਇਹ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਜਾਜਕ ਉਸ ਦੀ ਯਾਦਗਿਰੀ ਲਈ ਉਸ ਦੇ ਕੱਢੇ ਹੋਏ ਦਾਣਿਆਂ ਵਿੱਚੋਂ ਅਤੇ ਤੇਲ ਵਿੱਚੋਂ ਕੁਝ ਲੈ ਕੇ ਉਸ ਦੇ ਸਾਰੇ ਲੁਬਾਨ ਸਮੇਤ ਸਾੜੇ। ਇਹ ਯਹੋਵਾਹ ਦੇ ਲਈ ਅੱਗ ਦੀ ਭੇਟ ਹੈ। See the chapter |