ਲੇਵੀਆਂ 2:4 - ਪਵਿੱਤਰ ਬਾਈਬਲ4 “ਜਦੋਂ ਕੋਈ ਬੰਦਾ ਅਜਿਹੀ ਭੇਟ ਚੜ੍ਹਾਉਂਦਾ ਜਿਸ ਨੂੰ ਚੁੱਲ੍ਹੇ ਵਿੱਚ ਪਕਾਇਆ ਗਿਆ ਹੋਵੇ, ਇਹ ਮੈਦੇ ਨਾਲ ਤੇਲ ਵਿੱਚ ਬਣੀ ਹੋਈ ਪਤੀਰੀ ਰੋਟੀ ਜਾਂ ਤੇਲ ਨਾਲ ਚੋਪੜੀਆਂ ਹੋਈਆਂ ਬੇਖਮੀਰੀਆਂ ਮੱਠੀਆਂ ਹੋਣਿਆਂ ਚਾਹੀਦੀਆਂ ਹਨ। See the chapterਪਵਿੱਤਰ ਬਾਈਬਲ O.V. Bible (BSI)4 ਜੇ ਤੂੰ ਤੰਦੂਰ ਦਾ ਪਕਾਇਆ ਹੋਇਆ ਮੈਦੇ ਦੀ ਭੇਟ ਦਾ ਚੜ੍ਹਾਵਾ ਲਿਆਵੇਂ ਤਾਂ ਉਹ ਤੇਲ ਨਾਲ ਗੁੰਨ੍ਹੇ ਹੋਏ ਮੈਦੇ ਦਾ ਪਤੀਰੇ ਫੁਲਕਿਆਂ ਦਾ ਹੋਵੇ ਯਾ ਤੇਲ ਨਾਲ ਚੋਪੜੀਆਂ ਹੋਈਆਂ ਮੱਠੀਆਂ ਦਾ ਹੋਵੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 “ਜੇਕਰ ਤੂੰ ਤੰਦੂਰ ਵਿੱਚ ਪਕਾਏ ਹੋਏ ਮੈਦੇ ਦੀ ਭੇਟ ਦਾ ਚੜ੍ਹਾਵਾ ਲਿਆਵੇਂ ਤਾਂ ਉਹ ਤੇਲ ਨਾਲ ਗੁੰਨੇ ਹੋਏ ਮੈਦੇ ਦੀ ਪਤੀਰੀ ਰੋਟੀ ਜਾਂ ਤੇਲ ਨਾਲ ਚੋਪੜੀਆਂ ਹੋਈਆਂ ਮੱਠੀਆਂ ਦਾ ਹੋਵੇ। See the chapter |