ਲੇਵੀਆਂ 2:7 - ਪਵਿੱਤਰ ਬਾਈਬਲ7 ਜੇ ਤੁਸੀਂ ਕੜਾਹੀ ਵਿੱਚ ਪੱਕੇ ਹੋਏ ਅਨਾਜ ਦੀ ਭੇਟ ਲੈ ਕੇ ਆਉਂਦੇ ਹੋ ਤਾਂ ਇਹ ਤੇਲ ਵਿੱਚ ਗੁੰਨ੍ਹੇ ਮੈਦੇ ਦਾ ਹੋਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)7 ਅਤੇ ਜੇ ਤੇਰਾ ਚੜ੍ਹਾਵਾ ਤਵੀ ਵਿੱਚ ਪਕਾਈ ਹੋਈ ਮੈਦੇ ਦੀ ਭੇਟ ਹੋਵੇ ਤਾਂ ਉਹ ਤੇਲ ਨਾਲ ਗੁੰਨ੍ਹੇ ਹੋਵੇ ਮੈਦੇ ਦਾ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਜੇਕਰ ਤੇਰਾ ਚੜ੍ਹਾਵਾ ਕੜਾਹੀ ਵਿੱਚ ਪਕਾਏ ਹੋਏ ਮੈਦੇ ਦੀ ਭੇਟ ਦਾ ਹੋਵੇ ਤਾਂ ਉਹ ਤੇਲ ਨਾਲ ਗੁੰਨੇ ਹੋਏ ਮੈਦੇ ਦਾ ਹੋਵੇ। See the chapter |