Online Bible

- Advertisements -




ਲੇਵੀਆਂ 2:9 - ਪਵਿੱਤਰ ਬਾਈਬਲ

9 ਫ਼ੇਰ ਜਾਜਕ ਅਨਾਜ ਦੀ ਭੇਟ ਦਾ ਇੱਕ ਹਿੱਸਾ ਲਵੇਗਾ ਅਤੇ ਇਸ ਯਾਦਗਾਰੀ ਹਿੱਸੇ ਨੂੰ ਜਗਵੇਦੀ ਉੱਤੇ ਸਾੜੇਗਾ। ਇਹ ਅੱਗ ਦੁਆਰਾ ਚੜ੍ਹਾਈ ਗਈ ਭੇਟ ਹੈ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਅਤੇ ਜਾਜਕ ਉਸ ਦੇ ਸਿਮਰਨ ਲਈ ਉਸ ਮੈਦੇ ਦੀ ਭੇਟ ਤੋਂ ਕੁਝ ਲੈਕੇ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਅੱਗ ਦੀ ਭੇਟ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤੇ ਜਾਜਕ ਉਸ ਦੀ ਯਾਦਗੀਰੀ ਲਈ ਮੈਦੇ ਦੀ ਭੇਟ ਤੋਂ ਕੁਝ ਲੈ ਕੇ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ।

See the chapter Copy




ਲੇਵੀਆਂ 2:9

Follow us:

Advertisements


Advertisements