ਲੇਵੀਆਂ 20:11 - ਪਵਿੱਤਰ ਬਾਈਬਲ11 ਜੇ ਕਿਸੇ ਬੰਦੇ ਦੇ ਆਪਣੇ ਪਿਤਾ ਦੀ ਪਤਨੀ ਨਾਲ ਜਿਨਸੀ ਸੰਬੰਧ ਹਨ, ਉਸ ਨੇ ਆਪਣੇ ਪਿਤਾ ਦੀ ਪਤਨੀ ਨੂੰ ਭ੍ਰਸ਼ਟ ਕਰ ਦਿੱਤਾ। ਉਸ ਨੂੰ ਤੇ ਔਰਤ ਦੋਹਾਂ ਨੂੰ ਮਾਰ ਦੇਣਾ ਚਾਹੀਦਾ ਹੈ। ਉਹ ਆਪਣੀ ਮੌਤ ਦੇ ਖੁਦ ਜਿੰਮੇਵਾਰ ਹਨ। See the chapterਪਵਿੱਤਰ ਬਾਈਬਲ O.V. Bible (BSI)11 ਅਤੇ ਉਹ ਮਨੁੱਖ ਜੋ ਆਪਣੇ ਪਿਓ ਦੀ ਤੀਵੀਂ ਨਾਲ ਸੰਗ ਕਰੇ ਉਸ ਨੇ ਆਪਣੇ ਪਿਉ ਦਾ ਨੰਗੇਜ ਉਘਾੜਿਆ। ਓਹ ਦੋਵੇਂ ਜਰੂਰ ਵੱਢੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਜਿਹੜਾ ਮਨੁੱਖ ਆਪਣੀ ਸੌਤੇਲੀ ਮਾਂ ਨਾਲ ਸੰਗ ਕਰੇ, ਤਾਂ ਇਸ ਲਈ ਕਿ ਉਸ ਨੇ ਆਪਣੇ ਪਿਤਾ ਦਾ ਨੰਗੇਜ਼ ਉਘਾੜਿਆ ਹੈ, ਉਹ ਦੋਵੇਂ ਜ਼ਰੂਰ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ। See the chapter |