ਲੇਵੀਆਂ 20:13 - ਪਵਿੱਤਰ ਬਾਈਬਲ13 “ਜੇ ਕਿਸੇ ਆਦਮੀ ਦੇ ਕਿਸੇ ਦੂਸਰੇ ਆਦਮੀ ਨਾਲ ਔਰਤਾਂ ਵਰਗੇ ਜਿਨਸੀ ਸੰਬੰਧ ਹਨ, ਤਾਂ ਇਨ੍ਹਾਂ ਦੋਹਾਂ ਦੇ ਭਿਆਨਕ ਪਾਪ ਕੀਤਾ ਹੈ। ਉਨ੍ਹਾਂ ਦੋਹਾਂ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ। ਉਹ ਆਪਣੀ ਮੌਤ ਦੇ ਖੁਦ ਜ਼ਿੰਮੇਵਾਰ ਹਨ। See the chapterਪਵਿੱਤਰ ਬਾਈਬਲ O.V. Bible (BSI)13 ਨਾਲੇ ਜੇ ਕੋਈ ਮਨੁੱਖ ਜਿਸ ਤਰਾਂ ਤੀਵੀਂ ਨਾਲ ਸੰਗ ਕਰਦਾ ਹੈ ਉਸ ਤਰਾਂ ਮਨੁੱਖ ਨਾਲ ਸੰਗ ਕਰੇ ਤਾਂ ਉਨ੍ਹਾਂ ਦੋਹਾਂ ਨੇ ਮਾੜੀ ਗੱਲ ਕੀਤੀ। ਓਹ ਜਰੂਰ ਵੱਢੇ ਜਾਣ, ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਜਿਸ ਤਰ੍ਹਾਂ ਕੋਈ ਪੁਰਖ ਕਿਸੇ ਇਸਤਰੀ ਨਾਲ ਸੰਗ ਕਰਦਾ ਹੈ, ਜੇਕਰ ਉਹ ਉਸੇ ਤਰ੍ਹਾਂ ਹੀ ਪੁਰਖ ਨਾਲ ਸੰਗ ਕਰੇ ਤਾਂ ਉਨ੍ਹਾਂ ਨੇ ਘਿਣਾਉਣਾ ਕੰਮ ਕੀਤਾ ਹੈ। ਉਹ ਜ਼ਰੂਰ ਹੀ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ। See the chapter |