ਲੇਵੀਆਂ 20:15 - ਪਵਿੱਤਰ ਬਾਈਬਲ15 “ਜੇ ਕਿਸੇ ਆਦਮੀ ਦੇ ਕਿਸੇ ਜਾਨਵਰ ਨਾਲ ਜਿਨਸੀ ਸੰਬੰਧ ਹੋਣ ਤਾਂ ਉਸ ਆਦਮੀ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ। ਅਤੇ ਤੁਹਾਨੂੰ ਉਸ ਜਾਨਵਰ ਨੂੰ ਵੀ ਮਾਰ ਦੇਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)15 ਅਤੇ ਜੇ ਕੋਈ ਮਨੁੱਖ ਪਸੂ ਨਾਲ ਸੰਗ ਕਰੇ ਤਾਂ ਉਹ ਜਰੂਰ ਵੱਢਿਆ ਜਾਏ ਅਤੇ ਪਸੂ ਨੂੰ ਭੀ ਵੱਢ ਸੁੱਟਣਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਜੇਕਰ ਕੋਈ ਮਨੁੱਖ ਕਿਸੇ ਪਸ਼ੂ ਨਾਲ ਸੰਗ ਕਰੇ ਤਾਂ ਉਹ ਜ਼ਰੂਰ ਮਾਰਿਆ ਜਾਵੇ ਅਤੇ ਤੁਸੀਂ ਪਸ਼ੂ ਨੂੰ ਵੀ ਵੱਢ ਸੁੱਟਣਾ। See the chapter |