ਲੇਵੀਆਂ 20:18 - ਪਵਿੱਤਰ ਬਾਈਬਲ18 “ਜੇ ਕੋਈ ਆਦਮੀ ਕਿਸੇ ਔਰਤ ਨਾਲ ਮਾਹਵਾਰੀ ਦੇ ਦਿਨਾਂ ਵਿੱਚ ਜਿਨਸੀ ਸੰਬੰਧ ਬਣਾਉਂਦਾ ਹੈ, ਤਾਂ ਆਦਮੀ ਤੇ ਔਰਤ ਦੋਹਾਂ ਨੂੰ ਉਨ੍ਹਾਂ ਦੇ ਲੋਕਾਂ ਤੋਂ ਛੇਕ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਪਾਪ ਕੀਤਾ ਕਿਉਂਕਿ ਉਸ ਨੇ ਉਸ ਔਰਤ ਦਾ ਖੂਨ ਦਾ ਸੋਮਾਂ ਨੰਗਾ ਕੀਤਾ। See the chapterਪਵਿੱਤਰ ਬਾਈਬਲ O.V. Bible (BSI)18 ਅਤੇ ਜੇ ਕੋਈ ਮਨੁੱਖ ਰਿਤੂ ਵਾਲੀ ਤੀਵੀਂ ਨਾਲ ਸੰਗ ਕਰੇ ਅਤੇ ਉਸ ਦਾ ਨੰਗੇਜ ਉਘਾੜੇ ਤਾਂ ਉਸ ਨੇ ਉਸ ਦਾ ਸੂੰਬ ਖੁਲ੍ਹਵਾਇਆ, ਓਹ ਦੋਵੇਂ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜੇਕਰ ਕੋਈ ਮਨੁੱਖ ਕਿਸੇ ਇਸਤਰੀ ਨਾਲ ਉਸ ਦੀ ਮਾਹਵਾਰੀ ਦੇ ਸਮੇਂ ਸੰਗ ਕਰੇ ਅਤੇ ਉਸ ਦਾ ਨੰਗੇਜ਼ ਉਘਾੜੇ ਤਾਂ ਇਸ ਲਈ ਕਿ ਉਸ ਨੇ ਉਹ ਦਾ ਸੁੰਬ ਖੋਲ੍ਹਿਆ ਅਤੇ ਉਹ ਨੇ ਵੀ ਆਪਣੇ ਲਹੂ ਦਾ ਸੁੰਬ ਖੁਲ੍ਹਵਾਇਆ, ਉਹ ਦੋਵੇਂ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ। See the chapter |