Online Bible

- Advertisements -




ਲੇਵੀਆਂ 20:19 - ਪਵਿੱਤਰ ਬਾਈਬਲ

19 “ਤੁਹਾਨੂੰ ਆਪਣੀ ਮਾਤਾ ਦੀ ਭੈਣ ਜਾਂ ਪਿਤਾ ਦੀ ਭੈਣ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਸਗੋਤ੍ਰ ਸੰਭੋਗ ਕਰਨ ਵਾਂਗ ਹੈ। ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਅਤੇ ਤੂੰ ਆਪਣੀ ਮਾਂ ਦੀ ਭੈਣ ਅਤੇ ਆਪਣੇ ਪਿਉ ਦੀ ਭੈਣ ਦਾ ਨੰਗੇਜ ਨਾ ਉਘਾੜੀਂ ਕਿਉਂ ਜੋ ਉਹ ਆਪਣੇ ਸਾਕ ਨੂੰ ਉਘਾੜਣਾ ਹੈ। ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਜੁੰਮੇ ਹੋਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਤੂੰ ਆਪਣੀ ਮਾਂ ਦੀ ਭੈਣ ਅਤੇ ਆਪਣੇ ਪਿਤਾ ਦੀ ਭੈਣ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਹ ਤੇਰੀਆਂ ਨਜ਼ਦੀਕੀ ਰਿਸ਼ਤੇਦਾਰ ਹਨ। ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਹੀ ਜੁੰਮੇ ਹੋਵੇ।

See the chapter Copy




ਲੇਵੀਆਂ 20:19

Follow us:

Advertisements


Advertisements