Online Bible

- Advertisements -




ਲੇਵੀਆਂ 20:20 - ਪਵਿੱਤਰ ਬਾਈਬਲ

20 “ਕਿਸੇ ਆਦਮੀ ਨੂੰ ਆਪਣੇ ਚਾਚੇ ਦੀ ਪਤਨੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਉਸਦਾ ਆਪਣੇ ਚਾਚੇ ਨਾਲ ਜਿਨਸੀ ਸੰਬੰਧ ਬਨਾਉਣ ਵਰਗਾ ਹੋਵੇਗਾ। ਉਸ ਆਦਮੀ ਅਤੇ ਉਸ ਦੇ ਚਾਚੇ ਦੀ ਪਤਨੀ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਮਿਲੇਗੀ। ਉਹ ਬੇਔਲਾਦ ਮਰਨਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਅਤੇ ਜੇ ਕੋਈ ਮਨੁੱਖ ਆਪਣੇ ਚਾਚੇ ਦੀ ਤੀਵੀਂ ਨਾਲ ਸੰਗ ਕਰੇ ਤਾਂ ਉਸ ਨੇ ਆਪਣੇ ਚਾਚੇ ਦਾ ਨੰਗੇਜ ਉਘਾੜਿਆ। ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਜੁੰਮੇ ਹੋਵੇ, ਓਹ ਔਤਰੇ ਮਰਨਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਜੇਕਰ ਕੋਈ ਮਨੁੱਖ ਆਪਣੀ ਚਾਚੀ ਨਾਲ ਸੰਗ ਕਰੇ, ਤਾਂ ਉਸ ਨੇ ਆਪਣੇ ਚਾਚੇ ਦਾ ਨੰਗੇਜ਼ ਉਘਾੜਿਆ ਹੈ। ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਉਹ ਬੇ-ਔਲਾਦ ਮਰਨਗੇ।

See the chapter Copy




ਲੇਵੀਆਂ 20:20

Follow us:

Advertisements


Advertisements