ਲੇਵੀਆਂ 20:21 - ਪਵਿੱਤਰ ਬਾਈਬਲ21 “ਕਿਸੇ ਆਦਮੀ ਦਾ ਆਪਣੇ ਭਰਾ ਦੀ ਪਤਨੀ ਨੂੰ ਲੈਣਾ ਗਲਤ ਹੈ। ਉਹ ਉਸ ਨੂੰ, ਜੋ ਉਸ ਦੇ ਭਰਾ ਦਾ ਹੈ ਭ੍ਰਿਸ਼ਟ ਕਰ ਰਿਹਾ ਹੈ। ਉਨ੍ਹਾਂ ਦੇ ਬੱਚੇ ਨਹੀਂ ਹੋਣਗੇ। See the chapterਪਵਿੱਤਰ ਬਾਈਬਲ O.V. Bible (BSI)21 ਅਤੇ ਜੇ ਕੋਈ ਮਨੁੱਖ ਆਪਣੇ ਭਰਾ ਦੀ ਵਹੁਟੀ ਲਿਆਵੇ ਤਾਂ ਇਹ ਪਲੀਤ ਗੱਲ ਹੈ। ਉਸ ਨੇ ਆਪਣੇ ਭਰਾ ਦਾ ਨੰਗੇਜ ਉਘਾੜਿਆ ਹੈ, ਓਹ ਔਤਰੇ ਰਹਿਣਗੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਜੇਕਰ ਕੋਈ ਮਨੁੱਖ ਆਪਣੇ ਭਰਾ ਦੀ ਪਤਨੀ ਨੂੰ ਲਵੇ, ਤਾਂ ਇਹ ਘਿਣਾਉਣੀ ਗੱਲ ਹੈ। ਉਸ ਨੇ ਆਪਣੇ ਭਰਾ ਦਾ ਨੰਗੇਜ਼ ਉਘਾੜਿਆ ਹੈ, ਇਸ ਲਈ ਉਹ ਬੇ-ਔਲਾਦ ਰਹਿਣਗੇ। See the chapter |