ਲੇਵੀਆਂ 20:22 - ਪਵਿੱਤਰ ਬਾਈਬਲ22 “ਤੁਹਾਨੂੰ ਮੇਰੀਆਂ ਸਾਰੀਆਂ ਬਿਧੀਆਂ ਅਤੇ ਕਾਨੂੰਨ ਚੇਤੇ ਰੱਖਣੇ ਚਾਹੀਦੇ ਹਨ ਅਤੇ ਉਨ੍ਹਾਂ ਸਾਰਿਆਂ ਨੂੰ ਮੰਨਣਾ ਚਾਹੀਦਾ ਹੈ। ਮੈਂ ਤੁਹਾਨੂੰ ਤੁਹਾਡੀ ਧਰਤੀ ਤੇ ਲਿਜਾ ਰਿਹਾ ਹਾਂ। ਤੁਸੀਂ ਉਸ ਦੇਸ਼ ਵਿੱਚ ਰਹੋਂਗੇ। ਜੇ ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਮੰਨੋਗੇ, ਉਹ ਧਰਤੀ ਤੁਹਾਨੂੰ ਬਾਹਰ ਨਹੀਂ ਉਗਲੇਗੀ। See the chapterਪਵਿੱਤਰ ਬਾਈਬਲ O.V. Bible (BSI)22 ਸੋ ਤੁਸਾਂ ਮੇਰੀਆਂ ਸਭਨਾਂ ਬਿਧਾਂ ਅਤੇ ਮੇਰਿਆਂ ਸਭਨਾਂ ਨਿਆਵਾਂ ਨੂੰ ਮੰਨਕੇ ਪੂਰਾ ਕਰਨਾ ਭਈ ਉਹ ਦੇਸ ਜਿਸ ਦੇ ਵਿੱਚ ਵੱਸਣ ਲਈ ਮੈਂ ਤੁਹਾਨੂੰ ਲਿਜਾਂਦਾ ਹਾਂ ਤੁਹਾਨੂੰ ਉਗਲਾਛ ਨਾ ਦੇਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਇਸ ਲਈ ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਅਤੇ ਮੇਰੇ ਸਾਰੇ ਨਿਯਮਾਂ ਨੂੰ ਮੰਨ ਕੇ ਪਾਲਣਾ ਕਰਨਾ ਤਾਂ ਜੋ ਉਹ ਦੇਸ ਜਿਸ ਦੇ ਵਿੱਚ ਵੱਸਣ ਲਈ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ, ਤੁਹਾਨੂੰ ਉਗਲ ਨਾ ਦੇਵੇ। See the chapter |