ਲੇਵੀਆਂ 20:4 - ਪਵਿੱਤਰ ਬਾਈਬਲ4 ਹੋ ਸੱਕਦਾ ਹੈ ਕਿ ਸਾਧਾਰਣ ਲੋਕ ਉਸ ਬੰਦੇ ਨੂੰ ਅਣਡਿਠ ਕਰ ਦੇਣ। ਹੋ ਸੱਕਦਾ ਹੈ ਕਿ ਉਹ ਉਸ ਬੰਦੇ ਨੂੰ ਨਾ ਮਾਰਨ ਜਿਸਨੇ ਆਪਣੇ ਬੱਚੇ ਮੋਲਕ ਨੂੰ ਦਿੱਤੇ। See the chapterਪਵਿੱਤਰ ਬਾਈਬਲ O.V. Bible (BSI)4 ਅਤੇ ਜੇ ਕਦੀ ਉਸ ਦੇਸ ਦੇ ਲੋਕ ਕਿਧਰੇ ਉਸ ਮਨੁੱਖ ਵੱਲੋਂ ਅੱਖੀਆਂ ਮੀਟਣ ਜਿਸ ਵੇਲੇ ਉਹ ਆਪਣ ਵੰਸ ਵਿੱਚੋਂ ਮੋਲਕ ਦੇਵ ਅੱਗੇ ਚੜ੍ਹਾਵੇ ਅਤੇ ਉਸ ਨੂੰ ਵੱਢ ਨਾ ਸੁੱਟਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜੇਕਰ ਉਸ ਦੇਸ ਦੇ ਲੋਕ ਉਸ ਮਨੁੱਖ ਵੱਲੋਂ ਅਣਦੇਖੀ ਕਰਨ, ਜਿਸ ਨੇ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਚੜ੍ਹਾਇਆ ਅਤੇ ਉਸ ਨੂੰ ਨਾ ਮਾਰਨ, See the chapter |