Online Bible

- Advertisements -




ਲੇਵੀਆਂ 20:5 - ਪਵਿੱਤਰ ਬਾਈਬਲ

5 ਮੈਂ ਉਸ ਆਦਮੀ ਅਤੇ ਉਸ ਦੇ ਪਰਿਵਾਰ ਦਾ ਦੁਸ਼ਮਣ ਬਣ ਜਾਵਾਂਗਾ। ਮੈਂ ਉਸ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦਿਆਂਗਾ ਜੋ ਮੋਲਕ ਦਾ ਅਨੁਸਰਣ ਕਰਨ ਲਈ ਉਸ ਦੇ, ਪਿੱਛੇ ਲੱਗਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਤਾਂ ਮੈਂ ਉਸ ਮਨੁੱਖ ਅਤੇ ਉਸ ਟੱਬਰ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ, ਅਤੇ ਸਭਨਾਂ ਨੂੰ ਜੋ ਮੋਲਕ ਦੇਵ ਦੇ ਨਾਲ ਜਨਾਹ ਕਰਨ ਦੇ ਲਈ ਉਸ ਦੇ ਮਗਰ ਲੱਗਣ, ਉਨ੍ਹਾਂ ਦਿਆਂ ਲੋਕਾਂ ਵਿੱਚੋਂ ਵੱਢਾਗਾਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤਦ ਮੈਂ ਆਪ ਉਸ ਮਨੁੱਖ ਅਤੇ ਉਸ ਦੇ ਘਰਾਣੇ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਦੇ ਉਸ ਦੇ ਪਿੱਛੇ ਲੱਗ ਕੇ ਮੋਲਕ ਦੇ ਨਾਲ ਵਿਭਚਾਰ ਕੀਤਾ, ਉਨ੍ਹਾਂ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।

See the chapter Copy




ਲੇਵੀਆਂ 20:5

Follow us:

Advertisements


Advertisements