ਲੇਵੀਆਂ 20:8 - ਪਵਿੱਤਰ ਬਾਈਬਲ8 ਮੇਰੇ ਕਾਨੂੰਨਾਂ ਨੂੰ ਚੇਤੇ ਰੱਖੋ ਅਤੇ ਮੰਨੋ। ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਪਵਿੱਤਰ ਬਣਾਉਂਦਾ ਹਾਂ। See the chapterਪਵਿੱਤਰ ਬਾਈਬਲ O.V. Bible (BSI)8 ਅਤੇ ਤੁਸਾਂ ਮੇਰੀਆਂ ਬਿਧਾਂ ਦਾ ਧਿਆਨ ਰੱਖਣਾ ਅਤੇ ਉਨ੍ਹਾਂ ਨੂੰ ਪੂਰਾ ਕਰਨਾ। ਮੈ ਉਹ ਯਹੋਵਾਹ ਹਾਂ ਜੋ ਤੁਹਾਨੂੰ ਪਵਿੱਤ੍ਰ ਕਰਦਾ ਹਾਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤੁਸੀਂ ਮੇਰੀਆਂ ਬਿਧੀਆਂ ਨੂੰ ਮੰਨਣਾ ਅਤੇ ਉਨ੍ਹਾਂ ਦੀ ਪਾਲਣਾ ਕਰਨਾ। ਮੈਂ ਉਹੋ ਯਹੋਵਾਹ ਹਾਂ ਜੋ ਤੁਹਾਨੂੰ ਪਵਿੱਤਰ ਕਰਦਾ ਹਾਂ। See the chapter |