Online Bible

- Advertisements -




ਲੇਵੀਆਂ 21:1 - ਪਵਿੱਤਰ ਬਾਈਬਲ

1 ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਇਹ ਗੱਲਾਂ ਆਖ; ਆਪਣੇ ਲੋਕਾਂ ਦਰਮਿਆਨ ਹੋਈ ਮੌਤ ਕਾਰਣ ਜਾਜਕ ਨੂੰ ਆਪਣੇ-ਆਪ ਨੂੰ ਪਲੀਤ ਨਹੀਂ ਕਰਨਾ ਚਾਹੀਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਦੇ ਪੁੱਤ੍ਰਾਂ ਜਾਜਕਾਂ ਨਾਲ ਗੱਲ ਕਰਕੇ ਆਖ, ਭਈ ਆਪਣੇ ਲੋਕਾਂ ਵਿੱਚੋਂ ਕੋਈ ਮੁਰਦੇ ਦੇ ਲਈ ਭ੍ਰਿਸ਼ਟ ਨਾ ਬਣੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਦੇ ਪੁੱਤਰਾਂ ਨਾਲ ਜੋ ਜਾਜਕ ਹਨ, ਗੱਲ ਕਰ ਕੇ ਆਖ, ਕੋਈ ਵੀ ਜਾਜਕ ਆਪਣੇ ਲੋਕਾਂ ਵਿੱਚੋਂ ਕਿਸੇ ਵੀ ਮਰੇ ਹੋਏ ਦੇ ਲਈ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ,

See the chapter Copy




ਲੇਵੀਆਂ 21:1

Follow us:

Advertisements


Advertisements