ਲੇਵੀਆਂ 21:10 - ਪਵਿੱਤਰ ਬਾਈਬਲ10 “ਪਰਧਾਨ ਜਾਜਕ ਨੂੰ ਉਸ ਦੇ ਭਰਾਵਾਂ ਵਿੱਚੋਂ ਚੁਣਿਆ ਗਿਆ ਸੀ। ਮਸਹ ਵਾਲਾ ਤੇਲ ਉਸ ਦੇ ਸਿਰ ਤੇ ਲਾਇਆ ਗਿਆ ਸੀ। ਇਸ ਤਰ੍ਹਾਂ ਨਾਲ ਉਸ ਨੂੰ ਪਰਧਾਨ ਜਾਜਕ ਦੀ ਖਾਸ ਸੇਵਾ ਲਈ ਚੁਣਿਆ ਗਿਆ ਸੀ। ਉਸ ਨੂੰ ਖਾਸ ਕੱਪੜੇ ਪਹਿਨਣ ਲਈ ਚੁਣਿਆ ਗਿਆ ਸੀ। ਇਸ ਲਈ ਉਸ ਨੂੰ ਅਜਿਹੀਆਂ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਲੋਕਾਂ ਵਿੱਚ ਉਸਦੀ ਉਦਾਸੀ ਨੂੰ ਦਰਸਾਉਣ। ਉਸ ਨੂੰ ਆਪਣੇ ਵਾਲ ਵੱਧਣ ਨਹੀਂ ਦੇਣੇ ਚਾਹੀਦੇ। ਉਸ ਨੂੰ ਆਪਣੇ ਕੱਪੜੇ ਨਹੀਂ ਪਾੜਨੇ ਚਾਹੀਦੇ। See the chapterਪਵਿੱਤਰ ਬਾਈਬਲ O.V. Bible (BSI)10 ਅਤੇ ਉਹ ਜੋ ਆਪਣੇ ਭਰਾਵਾਂ ਵਿੱਚ ਪ੍ਰਧਾਨ ਜਾਜਕ ਹੈ ਜਿਸ ਦੇ ਸਿਰ ਉੱਤੇ ਮਸਹ ਕਰਨ ਦਾ ਤੇਲ ਪਿਆ ਅਤੇ ਜੋ ਲੀੜੇ ਪਾਉਣ ਲਈ ਥਾਪਿਆ ਹੈ ਸੋ ਆਪਣਾ ਸਿਰ ਨੰਗਾ ਨਾ ਕਰੇ, ਨਾ ਆਪਣੇ ਕੱਪੜੇ ਪਾੜੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਉਹ ਜੋ ਆਪਣੇ ਭਰਾਵਾਂ ਵਿੱਚ ਪ੍ਰਧਾਨ ਜਾਜਕ ਹੈ, ਜਿਸ ਦੇ ਸਿਰ ਉੱਤੇ ਮਸਹ ਕਰਨ ਦਾ ਤੇਲ ਪਾਇਆ ਗਿਆ ਹੈ ਅਤੇ ਜੋ ਪਵਿੱਤਰ ਬਸਤਰ ਪਾਉਣ ਲਈ ਥਾਪਿਆ ਹੈ, ਉਹ ਆਪਣਾ ਸਿਰ ਨੰਗਾ ਨਾ ਕਰੇ ਅਤੇ ਨਾ ਹੀ ਆਪਣੇ ਬਸਤਰ ਪਾੜੇ। See the chapter |