ਲੇਵੀਆਂ 21:11 - ਪਵਿੱਤਰ ਬਾਈਬਲ11 ਉਸ ਨੂੰ ਕਿਸੇ ਮੁਰਦਾ ਸ਼ਰੀਰ ਦੇ ਕੋਲ ਜਾਕੇ ਆਪਣੇ-ਆਪ ਨੂੰ ਪਲੀਤ ਨਹੀਂ ਕਰਨਾ ਚਾਹੀਦਾ ਭਾਵੇਂ ਲਾਸ਼ ਉਸਦੀ ਮਾਂ ਹੋਵੇ ਜਾਂ ਪਿਉ ਦੀ। See the chapterਪਵਿੱਤਰ ਬਾਈਬਲ O.V. Bible (BSI)11 ਭਾਵੇਂ ਉਸ ਦਾ ਪਿਉ, ਭਾਵੇਂ ਉਸ ਦੀ ਮਾਂ ਹੋਵੇ, ਕਿਸੇ ਮੁਰਦੇ ਕੋਲ ਜਾ ਕੇ ਅਸ਼ੁੱਧ ਨਾ ਬਣੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਉਹ ਕਿਸੇ ਲਾਸ਼ ਦੇ ਕੋਲ ਨਾ ਜਾਵੇ ਅਤੇ ਨਾ ਹੀ ਆਪਣੇ ਪਿਤਾ ਜਾਂ ਆਪਣੀ ਮਾਤਾ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਕਰੇ। See the chapter |