ਲੇਵੀਆਂ 21:14 - ਪਵਿੱਤਰ ਬਾਈਬਲ14 ਪਰਧਾਨ ਜਾਜਕ ਨੂੰ ਕਿਸੇ ਵਿਧਵਾ, ਕਿਸੇ ਤਲਾਕਸ਼ੁਦਾ ਔਰਤ ਜਾਂ ਕਿਸੇ ਵੇਸਵਾ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ। ਉਹ ਸਿਰਫ਼ ਆਪਣੇ ਲੋਕਾਂ ਵਿੱਚੋਂ ਹੀ ਕਿਸੇ ਕੁਆਰੀ ਕੁੜੀ ਨਾਲ ਸ਼ਾਦੀ ਕਰ ਸੱਕਦਾ ਹੈ। See the chapterਪਵਿੱਤਰ ਬਾਈਬਲ O.V. Bible (BSI)14 ਰੰਡੀ ਨੂੰ ਯਾ ਕੱਢੀ ਹੋਈ ਤੀਵੀਂ ਨੂੰ, ਯਾ ਭਿੱਟੜ ਨੂੰ. ਯਾ ਕੰਜਰੀ ਨੂੰ, ਇਨ੍ਹਾਂ ਤੋਂ ਨਾ ਵਿਆਹਵੇ, ਪਰ ਉਹ ਆਪਣੇ ਲੋਕਾਂ ਵਿੱਚੋਂ ਇੱਕ ਕੁਆਰੀ ਵਹੁਟੀ ਵਿਆਹਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਉਹ ਕਿਸੇ ਵਿਧਵਾ, ਜਾਂ ਛੱਡੀ ਹੋਈ, ਜਾਂ ਭਰਿਸ਼ਟ ਜਾਂ ਵੇਸਵਾ ਇਸਤਰੀ ਨਾਲ ਵਿਆਹ ਨਾ ਕਰੇ, ਪਰ ਉਹ ਆਪਣੇ ਲੋਕਾਂ ਵਿੱਚੋਂ ਇੱਕ ਕੁਆਰੀ ਇਸਤਰੀ ਨਾਲ ਹੀ ਵਿਆਹ ਕਰੇ। See the chapter |