Online Bible

- Advertisements -




ਲੇਵੀਆਂ 21:17 - ਪਵਿੱਤਰ ਬਾਈਬਲ

17 “ਹਾਰੂਨ ਨੂੰ ਆਖ; ਜੇਕਰ ਤੇਰੇ ਉੱਤਰਾਧਿਕਾਰੀਆਂ ਵਿੱਚੋਂ ਕਿਸੇ ਨੂੰ ਵੀ ਕੋਈ ਸ਼ਰੀਰਿਕ ਨੁਕਸ ਹੋਵੇ, ਉਹ ਆਪਣੇ ਪਰਮੇਸ਼ੁਰ ਨੂੰ ਭੋਜਨ ਦਾ ਚੜ੍ਹਾਵਾ ਨਾ ਚੜ੍ਹਾਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਹਾਰੂਨ ਨੂੰ ਬੋਲ, ਤੇਰੀ ਸੰਤਾਨ ਵਿੱਚ ਆਪੋ ਆਪਣੀ ਪੀੜ੍ਹੀ ਵਿੱਚ ਜਿਸ ਨੂੰ ਕੋਈ ਬੱਜ ਹੋਵੇ ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨੇੜੇ ਨਾ ਜਾਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਹਾਰੂਨ ਨੂੰ ਆਖ, ਤੇਰੀ ਵੰਸ਼ ਵਿੱਚ ਪੀੜ੍ਹੀਓਂ ਪੀੜ੍ਹੀ ਤੱਕ ਜਿਸ ਕਿਸੇ ਵਿੱਚ ਕੋਈ ਦੋਸ਼ ਹੋਵੇ, ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨਜ਼ਦੀਕ ਨਾ ਜਾਵੇ।

See the chapter Copy




ਲੇਵੀਆਂ 21:17

Follow us:

Advertisements


Advertisements