ਲੇਵੀਆਂ 21:18 - ਪਵਿੱਤਰ ਬਾਈਬਲ18 ਕੋਈ ਵੀ ਆਦਮੀ ਜਿਸ ਨੂੰ ਇਨ੍ਹਾਂ ਵਿੱਚੋਂ ਕੋਈ ਸ਼ਰੀਰਿਕ ਨੁਕਸ ਹੈ ਉਸ ਨੂੰ ਜਾਜਕ ਵਜੋਂ ਸੇਵਾ ਨਹੀਂ ਕਰਨੀ ਚਾਹੀਦੀ: ਅੰਨ੍ਹੇ ਆਦਮੀ ਨੂੰ, ਵਿਕਲਾਂਗ ਆਦਮੀ ਨੂੰ, ਭਿਆਨਕ ਚਿਹਰੇ ਵਾਲੇ ਆਦਮੀ ਨੂੰ, ਬਹੁਤ ਲੰਮੀਆਂ ਬਾਹਾਂ ਜਾਂ ਲੱਤਾਂ ਵਾਲੇ ਆਦਮੀ ਨੂੰ, See the chapterਪਵਿੱਤਰ ਬਾਈਬਲ O.V. Bible (BSI)18 ਕਿਉਂ ਜੋ ਭਾਵੇਂ ਕਿਹਾ ਮਨੁੱਖ, ਹੋਵੇ ਜਿਸ ਨੂੰ ਬੱਜ ਹੋਵੇ, ਉਹ ਨੇੜੇ ਨਾ ਜਾਏ, ਅੰਨ੍ਹਾਂ ਯਾ ਲੰਙਾਂ, ਯਾ ਜਿਸ ਦਾ ਨੱਕ ਫੀਨਾ ਹੋਵੇ, ਯਾ ਜਿਸ ਦੀ ਲੱਤ ਲੰਮੀ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਕੋਈ ਵੀ ਮਨੁੱਖ ਜਿਸ ਵਿੱਚ ਕੋਈ ਵੀ ਦੋਸ਼ ਹੋਵੇ, ਭਾਵੇਂ ਅੰਨ੍ਹਾ, ਭਾਵੇਂ ਲੰਗੜਾ, ਭਾਵੇਂ ਜਿਸ ਦਾ ਨੱਕ ਫੀਨਾ ਹੋਵੇ, ਜਾਂ ਜਿਸ ਦੀ ਲੱਤ ਲੰਮੀ ਹੋਵੇ, See the chapter |