ਲੇਵੀਆਂ 21:3 - ਪਵਿੱਤਰ ਬਾਈਬਲ3 ਉਸਦੀ ਅਣਵਿਆਹੀ ਭੈਣ ਸ਼ਾਮਿਲ ਹੈ। (ਇਹ ਭੈਣ ਉਸ ਦੇ ਨਜ਼ਦੀਕ ਹੈ ਕਿਉਂਕਿ ਉਸਦਾ ਕੋਈ ਪਤੀ ਨਹੀਂ। ਇਸ ਲਈ ਜਾਜਕ ਉਸ ਵਾਸਤੇ ਆਪਣੇ ਆਪ ਨੂੰ ਪਲੀਤ ਕਰ ਸੱਕਦਾ ਹੈ ਜੇ ਉਹ ਮਰ ਜਾਂਦੀ ਹੈ।) See the chapterਪਵਿੱਤਰ ਬਾਈਬਲ O.V. Bible (BSI)3 ਅਤੇ ਆਪਣੀ ਕੁਆਰੀ ਭੈਣ ਦੇ ਲਈ ਜੋ ਉਸ ਦਾ ਨੇੜੇ ਦਾ ਸਾਕ ਹੈ ਜਿਸ ਦਾ ਭਰਤਾ ਨਾ ਹੋਇਆ ਹੋਵੇ ਉਸ ਦੇ ਲਈ ਭ੍ਰਿਸ਼ਟ ਹੋ ਜਾਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਆਪਣੀ ਕੁਆਰੀ ਭੈਣ ਦੇ ਲਈ, ਜੋ ਉਸ ਦੀ ਨਜ਼ਦੀਕੀ ਰਿਸ਼ਤੇਦਾਰ ਹੈ ਅਤੇ ਉਸਦਾ ਵਿਆਹ ਨਾ ਹੋਇਆ ਹੋਵੇ ਤਾਂ ਇਨ੍ਹਾਂ ਦੇ ਲਈ ਉਹ ਆਪਣੇ ਆਪ ਨੂੰ ਅਸ਼ੁੱਧ ਕਰ ਸਕਦਾ ਹੈ। See the chapter |