ਲੇਵੀਆਂ 21:5 - ਪਵਿੱਤਰ ਬਾਈਬਲ5 “ਜਾਜਕਾਂ ਨੂੰ ਆਪਣੇ ਸਿਰ ਨਹੀਂ ਮੁਨਵਾਉਣੇ ਚਾਹੀਦੇ। ਉਨ੍ਹਾਂ ਨੂੰ ਆਪਣੀਆਂ ਦਾਹੜੀਆਂ ਦੇ ਸਿਰੇ ਨਹੀਂ ਮੁਨਾਉਣੇ ਚਾਹੀਦੇ ਅਤੇ ਆਪਣੇ ਜਿਸਮਾਂ ਉੱਤੇ ਚੀਰੇ ਨਹੀਂ ਲਾਉਣੇ ਚਾਹੀਦੇ। See the chapterਪਵਿੱਤਰ ਬਾਈਬਲ O.V. Bible (BSI)5 ਓਹ ਆਪਣੇ ਸਿਰਾਂ ਨੂੰ ਨਾ ਮਨਾਉਣ ਅਤੇ ਆਪਣੀ ਦਾੜ੍ਹੀ ਦੀਆਂ ਨੁਕਰਾਂ ਨਾ ਮੁਨਾਉਣ, ਨਾ ਆਪਣੇ ਸਰੀਰ ਵਿੱਚ ਕੋਈ ਚੀਰ ਪਾਉਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਹ ਆਪਣੇ ਸਿਰ ਨਾ ਮੁਨਾਉਣ, ਨਾ ਆਪਣੀ ਦਾੜ੍ਹੀ ਦੇ ਸਿਰੇ ਮੁਨਾਉਣ ਅਤੇ ਨਾ ਹੀ ਆਪਣੇ ਸਰੀਰਾਂ ਨੂੰ ਚੀਰੇ ਲਗਵਾਉਣ। See the chapter |