Online Bible

- Advertisements -




ਲੇਵੀਆਂ 21:7 - ਪਵਿੱਤਰ ਬਾਈਬਲ

7 “ਇੱਕ ਜਾਜਕ ਆਪਣੇ ਪਰਮੇਸ਼ੁਰ ਲਈ ਪਵਿੱਤਰ ਹੈ। ਇਸ ਲਈ ਜਾਜਕ ਨੂੰ ਕਿਸੇ ਵੇਸਵਾ, ਕਿਸੇ ਕਲੰਕਤ ਔਰਤ ਜਾਂ ਤਲਾਕਸ਼ੁਦਾ ਔਰਤ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਓਸ ਕਿਸੇ ਕੰਜਰੀ ਨੂੰ ਯਾ ਕਿਸੇ ਭਿੱਟੜ ਨੂੰ ਵਹੁਟੀ ਨਾ ਬਣਾਉਣ, ਨਾ ਓਹ ਕਿਸੇ ਭਰਤੇ ਦੀ ਕੱਢੀ ਹੋਈ ਤੀਵੀਂ ਨੂੰ ਵਿਆਹੁਣ ਕਿਉਂ ਜੋ ਓਹ ਆਪਣੇ ਪਰਮੇਸ਼ੁਰ ਅੱਗੇ ਪਵਿੱਤ੍ਰ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਉਹ ਕਿਸੇ ਵੇਸਵਾ ਜਾਂ ਭਰਿਸ਼ਟ ਇਸਤਰੀ ਨਾਲ ਵਿਆਹ ਨਾ ਕਰਨ, ਨਾ ਹੀ ਉਹ ਆਪਣੇ ਪਤੀ ਵੱਲੋਂ ਤਿਆਗੀ ਹੋਈ ਕਿਸੇ ਇਸਤਰੀ ਨੂੰ ਵਿਆਹੁਣ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਦੇ ਅੱਗੇ ਪਵਿੱਤਰ ਹਨ।

See the chapter Copy




ਲੇਵੀਆਂ 21:7

Follow us:

Advertisements


Advertisements