Online Bible

- Advertisements -




ਲੇਵੀਆਂ 21:8 - ਪਵਿੱਤਰ ਬਾਈਬਲ

8 ਤੁਹਾਨੂੰ ਜਾਜਕ ਨਾਲ ਨਾਪਾਕ ਤਰੀਕੇ ਨਾਲ ਪੇਸ਼ ਨਹੀਂ ਆਉਣਾ ਚਾਹੀਦਾ। ਕਿਉਂਕਿ ਉਹ ਤੁਹਾਡੇ ਪਰਮੇਸ਼ੁਰ ਦਾ ਭੋਜਨ ਹਾਜ਼ਰ ਕਰਦਾ ਹੈ, ਅਤੇ ਮੈਂ ਪਵਿੱਤਰ ਹਾਂ। ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਪਵਿੱਤਰ ਬਣਾਉਂਦਾ ਹਾਂ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਸੋ ਤੂੰ ਉਸ ਨੂੰ ਪਵਿੱਤ੍ਰ ਕਰੀਂ ਕਿਉਂ ਜੋ ਉਹ ਤੇਰੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦਾ ਹੈ। ਉਹ ਤੇਰੇ ਅੱਗੇ ਪਵਿੱਤ੍ਰ ਹੋਵੇ ਕਿਉਂ ਜੋ ਮੈਂ ਯਹੋਵਾਹ ਜੋ ਤੁਹਾਨੂੰ ਪਵਿੱਤ੍ਰ ਕਰਦਾ ਹਾਂ ਪਵਿੱਤ੍ਰ ਹਾਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਇਸ ਲਈ ਤੂੰ ਉਸ ਨੂੰ ਪਵਿੱਤਰ ਕਰੀਂ, ਕਿਉਂ ਜੋ ਉਹ ਤੇਰੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦਾ ਹੈ। ਤੂੰ ਉਸ ਨੂੰ ਪਵਿੱਤਰ ਜਾਣੀ ਕਿਉਂ ਜੋ ਮੈਂ ਯਹੋਵਾਹ ਪਵਿੱਤਰ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹਾਂ।

See the chapter Copy




ਲੇਵੀਆਂ 21:8

Follow us:

Advertisements


Advertisements