ਲੇਵੀਆਂ 21:9 - ਪਵਿੱਤਰ ਬਾਈਬਲ9 “ਜੇ ਕਿਸੇ ਜਾਜਕ ਦੀ ਧੀ ਵੇਸਵਾ ਬਣ ਜਾਵੇ ਅਤੇ ਆਪਣੇ-ਆਪ ਨੂੰ ਕਲੰਕਤ ਕਰ ਲਵੇ ਉਹ ਆਪਣੇ ਪਿਉ ਨੂੰ ਵੀ ਕਲੰਕਤ ਕਰ ਦਿੰਦੀ ਹੈ। ਇਸ ਲਈ ਉਸ ਨੂੰ ਜਿੰਦਾ ਸਾੜ ਦੇਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)9 ਅਤੇ ਜੇ ਕਿਸੇ ਜਾਜਕ ਦੀ ਧੀ ਆਪ ਯਾਰੀ ਖੇਡ ਕੇ ਭ੍ਰਿਸ਼ਟ ਬਣੇ ਤਾਂ ਉਸ ਨੇ ਆਪਣੇ ਪਿਉ ਨੂੰ ਭ੍ਰਿਸ਼ਟ ਬਣਵਾਇਆ, ਉਹ ਅੱਗ ਨਾਲ ਸਾੜੀ ਜਾਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜੇਕਰ ਕਿਸੇ ਜਾਜਕ ਦੀ ਧੀ ਵੇਸਵਾ ਬਣ ਕੇ ਆਪਣੇ ਆਪ ਨੂੰ ਭਰਿਸ਼ਟ ਕਰੇ ਤਾਂ ਉਹ ਆਪਣੇ ਪਿਤਾ ਨੂੰ ਬਦਨਾਮ ਕਰਦੀ ਹੈ, ਇਸ ਲਈ ਉਹ ਅੱਗ ਨਾਲ ਸਾੜੀ ਜਾਵੇ। See the chapter |