ਲੇਵੀਆਂ 22:11 - ਪਵਿੱਤਰ ਬਾਈਬਲ11 ਪਰ ਜੇ ਕੋਈ ਜਾਜਕ ਆਪਣੇ ਪੈਸੇ ਨਾਲ ਕਿਸੇ ਨੂੰ ਗੁਲਾਮ ਵਜੋਂ ਖਰੀਦੇ, ਉਹ ਗੁਲਾਮ ਪਵਿੱਤਰ ਭੋਜਨ ਖਾ ਸੱਕਦਾ ਹੈ। ਜਾਜਕ ਦੇ ਘਰ ਵਿੱਚ ਪੈਦਾ ਹੋਏ ਗੁਲਾਮ ਵੀ ਉਹ ਭੋਜਨ ਖਾ ਸੱਕਦੇ ਹਨ। See the chapterਪਵਿੱਤਰ ਬਾਈਬਲ O.V. Bible (BSI)11 ਪਰ ਜੇ ਕਦੀ ਜਾਜਕ ਕਿਸੇ ਪ੍ਰਾਣੀ ਨੂੰ ਆਪਣੀ ਰੋਕੜ ਨਾਲ ਮੁੱਲ ਲਵੇ ਤਾਂ ਉਹ ਉਸ ਤੋਂ ਖਾਏ ਅਤੇ ਉਹ ਭੀ ਜੋ ਉਸ ਦੇ ਘਰ ਵਿੱਚ ਜੰਮਿਆਂ ਹੋਵੇ, ਉਹ ਉਸ ਦੇ ਭੋਜਨ ਤੋਂ ਖਾਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਪਰ ਜੇਕਰ ਜਾਜਕ ਕਿਸੇ ਮਨੁੱਖ ਨੂੰ ਆਪਣਾ ਪੈਸਾ ਦੇ ਕੇ ਮੁੱਲ ਲਵੇ, ਤਾਂ ਉਹ ਮਨੁੱਖ ਉਸ ਵਿੱਚੋਂ ਖਾ ਸਕਦਾ ਹੈ ਅਤੇ ਉਹ ਜੋ ਜਾਜਕ ਦੇ ਘਰ ਵਿੱਚ ਜੰਮਿਆ ਹੋਵੇ, ਉਹ ਵੀ ਉਸ ਭੋਜਨ ਵਿੱਚੋਂ ਖਾ ਸਕਦਾ ਹੈ। See the chapter |