ਲੇਵੀਆਂ 22:12 - ਪਵਿੱਤਰ ਬਾਈਬਲ12 ਹੋ ਸੱਕਦਾ ਹੈ ਕਿਸੇ ਜਾਜਕ ਦੀ ਧੀ ਕਿਸੇ ਅਜਿਹੇ ਬੰਦੇ ਨਾਲ ਸ਼ਾਦੀ ਕਰ ਲਵੇ ਜਿਹੜਾ ਜਾਜਕ ਨਹੀਂ ਹੈ। ਜੇ ਉਹ ਅਜਿਹਾ ਕਰਦੀ ਹੈ ਤਾਂ ਪਵਿੱਤਰ ਭੇਟਾਂ ਵਿੱਚੋਂ ਕੁਝ ਨਹੀਂ ਖਾ ਸੱਕਦੀ। See the chapterਪਵਿੱਤਰ ਬਾਈਬਲ O.V. Bible (BSI)12 ਜੇ ਜਾਜਕ ਦੀ ਧੀ ਕਿਸੇ ਓਪਰੇ ਨਾਲ ਵਿਆਹੀ ਜਾਵੇ ਤਾਂ ਉਹ ਪਵਿੱਤ੍ਰ ਵਸਤਾਂ ਦੀ ਭੇਟ ਤੋਂ ਨਾ ਖਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਜੇਕਰ ਜਾਜਕ ਦੀ ਧੀ ਕਿਸੇ ਪਰਾਏ ਮਨੁੱਖ ਨਾਲ ਵਿਆਹੀ ਜਾਵੇ, ਤਾਂ ਉਹ ਪਵਿੱਤਰ ਵਸਤੂਆਂ ਦੀ ਭੇਟ ਵਿੱਚੋਂ ਨਾ ਖਾਵੇ। See the chapter |